Breaking News

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਮੁੜ ਹੋਇਆ ਵਿਰੋਧ |

Ashwani Sharma's Resistance happened

Punjab E News:- ਕੇਦਰ ਸਰਕਾਰ ਵੱਲੋ ਪਾਸ ਕੀਤੇ ਖ਼ੇਤੀ ਬਿੱਲਾ ਨੂੰ ਲੈ ਕੇ ਕਿਸਾਨਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ | ਕਿਸਾਨਾਂ ਵਲੋਂ ਹੁਣ ਅਲੱਗ ਅਲੱਗ ਢੰਗਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਕਿਸਾਨਾਂ ਵੱਲੋ ਹੁਣ ਰਾਜਨੀਤਿਕ ਪਾਰਟੀਆਂ ਅਤੇ ਓਹਨਾ ਦੇ ਨੇਤਾਵਾਂ ਤੇ ਸ਼ਿੰਕਜ ਕੱਸਿਆ ਜਾ ਰਿਹਾ ਹੈ | ਪਿੱਛਲੇ ਕੁਝ ਦਿਨਾਂ ਤੋਂ ਕਈ ਪਿੰਡਾਂ ਵਾਸੀਆ ਨੇ ਉੱਥੇ ਆਉਣ ਵਾਲੇ ਰਾਜਨੀਤਿਕ ਨੇਤਾਵਾਂ ਦਾ ਵਿਰੋਧ ਕੀਤਾ ਹੈ | ਕੁੱਝ ਦਿਨ ਪਹਿਲਾ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕਿਸਾਨਾਂ ਵੱਲੋ ਹਮਲਾ ਕੀਤਾ ਗਿਆ  ਸੀ | ਜਿਸ ਵਿੱਚ ਓਹਨਾ ਦੀ ਗੱਡੀ ਦੀ ਤੋੜ ਭੰਨ ਕੀਤੀ ਗਈ ਸੀ | ਅੱਜ ਫਿਰ ਲੁਧਿਆਣਾ ਵਿੱਚ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਖਿਲਾਫ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਦਰਅਸਲ ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿੱਚ ਭਾਜਪਾ ਨੇ ਇੱਕ ਸਮਾਗਮ ਰੱਖਿਆ ਸੀ ਜਿਸ ਵਿੱਚ ਨਵੇਂ ਮੈਬਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਜਾਣਾ ਸੀ | ਇਸਲਈ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉੱਥੇ ਸੰਬੋਧਨ ਕਾਰਨ ਲਈ ਪੁਹੰਚੇ ਜਿਸਦੀ ਭਿਣਕ ਕਿਸਾਨਾ ਨੂੰ ਲੱਗੀ ਤਾ ਉੱਥੇ ਕਿਸਾਨ ਜਥੇਬੰਦੀਆਂ ਵੱਲੋ  ਅਸ਼ਵਨੀ ਸ਼ਰਮਾ ਦਾ ਵਿਰੋਧ ਕੀਤਾ ਗਿਆ | ਹਾਲਾਂਕਿ ਪੁਲਿਸ ਵਲੋਂ ਬੇਰੀਗੇਟ ਲਗਾ ਕੇ ਕਿਸਾਨਾਂ ਨੂੰ ਰੋਕ ਦਿੱਤਾ ਹੈ |


Oct 17 2020 1:25PM
Ashwani Sharma's Resistance happened
Source: Punjab E News

Crime News

Leave a comment

ਮਾਲ ਗੱਡੀਆਂ ਬੰਦ ਹੋਣ ਨਾਲ ਯੂਰੀਆ ਤੇ ਡੀ.ਏ.ਪੀ.ਖਾਦ ਦੀ ਸਪਲਾਈ ਰੁਕੀ ਕਿਸਾਨ ਪ੍ਰਭਾਵਿਤ, ਜਲੰਧਰ 'ਚ 1.70 ਲੱਖ ਹੈਕਟੇਅਰ ਕਣਕ ਅਤੇ 56 ਹਜ਼ਾਰ ਏਕਟ ਆਲੂ ਦੀ ਫ਼ਸਲ ਲਈ ਯੂਰੀਆ ਅਤੇ ਡੀ.ਏ.ਪੀ.ਖਾਦ ਬਹੁਤ ਜਰੂਰੀ --- ਦੁਸ਼ਹਿਰੇ ਮੌਕੇ ਪੰਜਾਬ ਯੂਥ ਕਾਂਗਰਸ ਫੁਕੇਗੀ ਮੋਦੀ ਰਾਵਣ ਦਾ ਪੁਤਲਾ --- 11 ਕੇ.ਵੀ. ਉਵਰਲੋਡਿਡ ਏ.ਪੀ. ਫੀਡਰਾਂ ਦਾ ਉਦਘਾਟਨ --- ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਟੀਮਾਂ ਨੂੰ ਅਵੇਸਲੇ ਨਾ ਹੋਣ ਅਤੇ ਕੋਵਿ-19 ਸਬੰਧੀ ਟੈਸਟ ਜਾਰੀ ਰੱਖਣ ਦੀਆਂ ਹਦਾਇਤਾ, ਅਧਿਕਾਰੀਆਂ ਨੂੰ ਕੋਵਿਡ-19 ਸਬੰਧੀ ਦੂਜੀ ਲਹਿਰ ਦਾ ਪੂਰੀ ਸਮਰੱਥਾ ਨਾਲ ਮੁਕਾਬਲਾ ਕਰਨ ਲਈ ਸਥਿਤੀ 'ਤੇ ਬਾਜ਼ ਅੱਖ ਰੱਖਣ ਦੀਆਂ ਹਦਾਇਤਾਂ --- ਬੀ ਜੀ ਪੇ ਦੇ ਸਾਪਲਾਂ ਆਪਣੀ ਗੁਆਚੀ ਸ਼ਾਖ ਬਹਾਲ ਕਰਾਉਣ ਲਈ ਸੁਰਖੀਆਂ ਵਟੋਰ ਰਹੇ --- ਦਿੱਲੀ-ਕਟੜਾ ਐਕਸਪ੍ਰੈਸ ਵੇ: ਸ਼ਾਸਨ ਵਲੋਂ ਨਕੋਦਰ,ਫਿਲੌਰ ਅਤੇ ਜਲੰਧਰ-2 ਸਬ ਡਵੀਜ਼ਨਾਂ 'ਚ 1485 ਏਕੜ ਜ਼ਮੀਨ ਐਕੁਆਇਰ ਕਰਨ ਲਈ 3-ਡੀ ਨੋਟੀਫਿਕੇਸ਼ਨ ਜਾਰੀ