Breaking News

ਫਰੀਦਕੋਟ ਵਿੱਚ ਇੱਕ ਪਰਿਵਾਰ ਦੇ 4 ਜੀਆਂ ਨੇ ਖ਼ੁਦ ਨੂੰ ਅੱਗ ਲਾ ਕੇ ਕੀਤੀ ਆਤਮਹੱਤਿਆ |

Suicide case faridkot

 ਫਰੀਦਕੋਟ ਵਿੱਚ ਇੱਕ ਪਰਿਵਾਰ ਦੇ 4 ਜੀਆਂ ਨੇ ਖ਼ੁਦ ਨੂੰ ਅੱਗ ਲਾ ਕੇ ਕੀਤੀ ਆਤਮਹੱਤਿਆ |

Punjab E News :- ਫਰੀਦਕੋਟ ਦੇ ਪਿੰਡ ਕਲੇਰ ਤੋਂ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਹੈ ਜਿੱਥੇ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੇ ਖੁਦਖੁਸ਼ੀ ਕਰ ਲਈ | ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇੱਟਾਂ ਦੇ ਭੱਠੇ ਤੇ ਕੰਮ ਕਰਦਾ ਸੀ  ਅਤੇ ਇਸ ਘਰ ਦਾ ਮੁੱਖੀ ਇੱਟਾਂ ਦੇ ਭੱਠੇ ਤੇ ਮੁਨਸ਼ੀ ਸੀ | ਹਾਲਾਂਕਿ ਪਰਿਵਾਰਕ ਮੈਬਰਾਂ ਨੇ ਇਹ ਕਦਮ ਕਿਊ ਚੁੱਕਿਆ ਇਸ ਬਾਰੇ ਕੁੱਝ ਪਤਾ ਨਹੀਂ ਲੱਗ ਸਕਿਆ ਪਰ ਇਸ ਘਟਨਾ ਨੇ ਇਲਾਕਾ ਵਾਸੀਆ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਓਧਰ ਹੀ ਮੌਕੇ ਤੇ ਪੁਹੰਚੀ ਪੁਲਿਸ ਇਸ ਮਾਮਲੇ ਤੇ ਕਾਰਵਾਈ ਕਰ ਰਹੀ ਹੈ ਘਟਨਾਸਥਾਨ ਤੋਂ ਪੁਲਿਸ ਨੂੰ ਮਿੱਟੀ ਤੇ ਤੇਲ ਦੀ ਇੱਕ ਕੈਨੀ ਮਿਲੀ ਹੈ ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪਰਿਵਾਰਕ ਮੈਂਬਰਾ ਵੱਲੋ ਮਿੱਟੀ ਦਾ ਤੇਲ ਪਾ ਕੇ ਖੁਦਖੁਸ਼ੀ  ਕੀਤੀ ਗਈ ਹੈ | ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੀਆ ਦੇਹਾ ਬਿਲਕੁਲ ਝੁਲਸ ਗਈਆਂ ਹਨ |


Oct 17 2020 11:09AM
Suicide case faridkot
Source: Punjab E News

Crime News

Leave a comment

ਮਾਲ ਗੱਡੀਆਂ ਬੰਦ ਹੋਣ ਨਾਲ ਯੂਰੀਆ ਤੇ ਡੀ.ਏ.ਪੀ.ਖਾਦ ਦੀ ਸਪਲਾਈ ਰੁਕੀ ਕਿਸਾਨ ਪ੍ਰਭਾਵਿਤ, ਜਲੰਧਰ 'ਚ 1.70 ਲੱਖ ਹੈਕਟੇਅਰ ਕਣਕ ਅਤੇ 56 ਹਜ਼ਾਰ ਏਕਟ ਆਲੂ ਦੀ ਫ਼ਸਲ ਲਈ ਯੂਰੀਆ ਅਤੇ ਡੀ.ਏ.ਪੀ.ਖਾਦ ਬਹੁਤ ਜਰੂਰੀ --- ਦੁਸ਼ਹਿਰੇ ਮੌਕੇ ਪੰਜਾਬ ਯੂਥ ਕਾਂਗਰਸ ਫੁਕੇਗੀ ਮੋਦੀ ਰਾਵਣ ਦਾ ਪੁਤਲਾ --- 11 ਕੇ.ਵੀ. ਉਵਰਲੋਡਿਡ ਏ.ਪੀ. ਫੀਡਰਾਂ ਦਾ ਉਦਘਾਟਨ --- ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਟੀਮਾਂ ਨੂੰ ਅਵੇਸਲੇ ਨਾ ਹੋਣ ਅਤੇ ਕੋਵਿ-19 ਸਬੰਧੀ ਟੈਸਟ ਜਾਰੀ ਰੱਖਣ ਦੀਆਂ ਹਦਾਇਤਾ, ਅਧਿਕਾਰੀਆਂ ਨੂੰ ਕੋਵਿਡ-19 ਸਬੰਧੀ ਦੂਜੀ ਲਹਿਰ ਦਾ ਪੂਰੀ ਸਮਰੱਥਾ ਨਾਲ ਮੁਕਾਬਲਾ ਕਰਨ ਲਈ ਸਥਿਤੀ 'ਤੇ ਬਾਜ਼ ਅੱਖ ਰੱਖਣ ਦੀਆਂ ਹਦਾਇਤਾਂ --- ਬੀ ਜੀ ਪੇ ਦੇ ਸਾਪਲਾਂ ਆਪਣੀ ਗੁਆਚੀ ਸ਼ਾਖ ਬਹਾਲ ਕਰਾਉਣ ਲਈ ਸੁਰਖੀਆਂ ਵਟੋਰ ਰਹੇ --- ਦਿੱਲੀ-ਕਟੜਾ ਐਕਸਪ੍ਰੈਸ ਵੇ: ਸ਼ਾਸਨ ਵਲੋਂ ਨਕੋਦਰ,ਫਿਲੌਰ ਅਤੇ ਜਲੰਧਰ-2 ਸਬ ਡਵੀਜ਼ਨਾਂ 'ਚ 1485 ਏਕੜ ਜ਼ਮੀਨ ਐਕੁਆਇਰ ਕਰਨ ਲਈ 3-ਡੀ ਨੋਟੀਫਿਕੇਸ਼ਨ ਜਾਰੀ