Breaking News

ਭਾਜਪਾ ਪ੍ਰਧਾਨ ਦੇ ਕਾਫ਼ਲੇ 'ਤੇ ਹਮਲਾ, ਗੱਡੀਆਂ 'ਚ ਭੰਨਤੋੜ

bjp president vehicles attacked

ਭਾਜਪਾ ਪ੍ਰਧਾਨ ਦੇ ਕਾਫ਼ਲੇ 'ਤੇ ਹਮਲਾ, ਗੱਡੀਆਂ 'ਚ ਭੰਨਤੋੜ

Punjab E News :-  ਉੱਤਰੀ ਬੰਗਾਲ ਦੇ ਅਲੀਪੁਰ ਦਵਾਰ ਜ਼ਿਲ੍ਹੇ ਦੇ ਜੈਗਾਂਵ ਚ ਭਾਜਪਾ ਦੇ ਸੂਬਾਈ ਪ੍ਰਧਾਨ ਦਲੀਪ ਘੋਸ਼ ਦੇ ਕਾਫਲੇ 'ਤੇ ਹਮਲਾ ਕੀਤਾ ਗਿਆ, ਜਿਸ ਵਿਚ ਉਨ੍ਹਾਂ ਦੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ। ਉਹ ਵਾਲ-ਵਾਲ ਬੱਚ ਗਏ। 

      ਹਮਲੇ ਦਾ ਦੋਸ਼ ਤ੍ਰਿਣਮੂਲ ਕਾਂਗਰਸ ਦੇ ਹਮਾਇਤੀਆਂ ਤੇ ਲੱਗਾ ਹੈ, ਜਿਹੜੇ ਦਲੀਪ ਘੋਸ਼ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕਰ ਰਹੇ ਸਨ। ਦੋਸ਼ ਹੈ ਕਿ ਤ੍ਰਿਣਮੂਲ ਹਮਾਇਤੀਆਂ ਨੇ ਕਾਲਚੀਨੀ ਦੇ ਭਾਜਪਾ ਵਿਧਾਇਕ ਵਿਲਸਨ ਚੰਪਾਮਾਰੀ ਦੀ ਕਾਰ 'ਚ ਵੀ ਭੰਨਤੋੜ ਕੀਤੀ। ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਨੇ ਪੂਰੇ ਮਾਮਲੇ ਤੋਂ ਪੱਲਾ ਝਾੜ ਲਿਆ ਹੈ। ਉੱਥੇ, ਪੁਲਿਸ ਦਾ ਕਹਿਣਾ ਹੈ ਕਿ ਭਾਜਪਾ ਨੂੰ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਭਾਜਪਾ ਦਾ ਜਲੂਸ ਪੂਰੀ ਤਰ੍ਹਾਂ ਨਿਯਮਾਂ ਦੇ ਖ਼ਿਲਾਫ਼ ਸੀ।


Nov 13 2020 2:46PM
bjp president vehicles attacked
Source: Punjab E News

Crime News

Leave a comment





ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ --- ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ --- ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ --- ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ : ਤਕਨੀਕੀ ਸਿੱਖਿਆ ਮੰਤਰੀ ਚੰਨੀ --- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਹਰ ਸੰਭਵ ਮਦਦ ਕਰਨ : ਸੁਖਬੀਰ ਸਿੰਘ ਬਾਦਲ --- ਸਾਹਿਤਕ ਦੇਣ ਲਈ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ‘ਵਾਤਾਯਨ ਲਾਈਫ਼-ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ