Breaking News

ਐੱਨਸੀਬੀ ਨੇ ਕਾਮੇਡੀਅਨ ਭਾਰਤੀ ਸਿੰਘ ਗ੍ਰਿਫਤਾਰ

ncb raided

ਐੱਨਸੀਬੀ ਨੇ ਕਾਮੇਡੀਅਨ ਭਾਰਤੀ ਸਿੰਘ ਗ੍ਰਿਫਤਾਰ

Punjab E News :- ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਐੱਨਸੀਬੀ ਨੇ ਭਾਰਤੀ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੀ ਰਿਹਾਇਸ਼ ਤੇ ਕੀਤੀ ਛਾਪੇਮਾਰੀ ਦੌਰਾਨ ਥੋੜੀ ਮਾਤਰਾ ਵਿੱਚ ਚਰਸ ਬਰਾਮਦ ਕੀਤੀ ਸੀ। ਜਿਸ ਤੋਂ ਬਾਅਦ ਐੱਨਸੀਬੀ ਨੇ ਭਾਰਤੀ ਤੇ ਉਸ ਦੇ ਪਤੀ ਨੂੰ ਪੁੱਛਗਿੱਛ ਲਈ ਆਪਣੇ ਦਫ਼ਤਰ ਲੈ ਆਈ।

     ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਮਗਰੋਂ ਬੌਲੀਵੁੱਡ ਵਿੱਚ ਨਸ਼ਿਆਂ ਦੀ ਕਥਿਤ ਵਰਤੋਂ ਨੂੰ ਲੈ ਕੇ ਹੋਏ ਖੁਲਾਸੇ ਮਗਰੋਂ ਐੱਨਸੀਬੀ ਹੁਣ ਤਕ ਦੀਪਿਕਾ ਪਾਦੂਕੋਨ, ਸ਼੍ਰਧਾ ਕਪੂਰ, ਸੋਹਾ ਅਲੀ ਖ਼ਾਨ ਸਮੇਤ ਹੋਰ ਕਈ ਸਿਤਾਰਿਆਂ ਤੋਂ ਪੁੱਛਪੜਤਾਲ ਕਰ ਚੁੱਕੀ ਹੈ ਤੇ ਐੱਨਸੀਬੀ ਨੇ ਕੁਝ ਦਿਨ ਪਹਿਲਾਂ ਅਦਾਕਾਰ ਅਰਜੁਨ ਰਾਮਪਾਲ ਦੀ ਰਿਹਾਇਸ਼ ਤੇ ਵੀ ਛਾਪਾ ਮਾਰਿਆ ਸੀ।


Nov 21 2020 7:38PM
ncb raided
Source: Punjab E News

Crime News

Leave a comment

ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ, ਵਾਹਨ ਚਾਲਕਾਂ ਨੂੰ ਅਪੀਲ: ਸੜਕੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ --- ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ --- ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ --- ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ --- ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ : ਤਕਨੀਕੀ ਸਿੱਖਿਆ ਮੰਤਰੀ ਚੰਨੀ --- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਹਰ ਸੰਭਵ ਮਦਦ ਕਰਨ : ਸੁਖਬੀਰ ਸਿੰਘ ਬਾਦਲ