Breaking News

ਡੀ ਸੀ ਪੀ ਵਲੋਂ ਜਲੰਧਰ ਵਿੱਚ ਡਰੋਨ ਦੀ ਵਰਤੋਂ 'ਤੇ ਪਾਬੰਦੀ: ਜਾਣੋ ਕਿਊ

drone camera

 ਡੀ ਸੀ ਪੀ ਵਲੋਂ ਜਲੰਧਰ ਵਿੱਚ ਡਰੋਨ ਦੀ ਵਰਤੋਂ 'ਤੇ ਪਾਬੰਦੀ: ਜਾਣੋ ਕਿਊ

Punjab E News:-  ਡਿਪਟੀ ਕਮਿਸ਼ਨਰ ਪੁਲਿਸ (ਡੀਸੀਪੀ) ਬਲਕਾਰ ਸਿੰਘ ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੇ ਸਮਾਗਮ ਵਿੱਚ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ।

            ਇਹ ਹੁਕਮ ਡੀਸੀਪੀ ਵੱਲੋਂ ਸੀਆਰਪੀਸੀ ਦੀ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ।

            ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਲੰਧਰ ਵਿੱਚ ਕਿਸੇ ਵੀ ਵਿਆਹਜਨਤਕਧਾਰਮਿਕ ਜਾਂ ਸਮਾਜਿਕ ਸਮਾਗਮ ਵਿੱਚ ਵੀਡੀਓਗ੍ਰਾਫੀ ਲਈ ਡਰੋਨ ਦੀ ਵਰਤੋਂ 'ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ।

            ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਖੁੱਲ੍ਹੇ ਵਿਚ ਡਰੋਨ ਕੈਮਰਾ ਦਿਖਾਈ ਦਿੰਦਾ ਹੈਤਾਂ ਉਹ ਪੁਲਿਸ ਕੰਟਰੋਲ ਰੂਮ -112 'ਤੇ ਸੂਚਿਤ ਕਰੇਗਾ ।

            ਇਹ ਹੁਕਮ 26 ਜਨਵਰੀ 2021 ਤੱਕ ਲਾਗੂ ਰਹੇਗਾ।


Jan 24 2021 5:32PM
drone camera
Source: Punjab E News

Leave a comment





अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक