Breaking News

ਮਿਆਂਮਾਰ ਚ ਫ਼ੌਜ ਨੇ ਦੇਸ਼ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ

myanmar news

ਮਿਆਂਮਾਰ ਚ ਫ਼ੌਜ ਨੇ ਦੇਸ਼ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ

Punjab E News:-  ਮਿਆਂਮਾਰ ਦੀ ਫ਼ੌਜ ਨੇ ਇੱਕ ਸਾਲ ਲਈ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਖ਼ਬਰਾਂ ਵਿੱਚ ਕਿਹਾ ਕਿ ਸਟੇਟ ਕਾਉਂਸਲਰ ਆਂਗ ਸਾਂ ਸੂ ਕੀ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ ਅਤੇ ਰਾਜਧਾਨੀ ’ਚ ਸੰਚਾਰ ਦੇ ਸਾਰੇ ਸਾਧਨ ਕੱਟ ਦਿੱਤੇ ਗਏ। ਨੇਪਈਤਾ ’ਚ ਫੋਨ ਅਤੇ ਇੰਟਰਨੈੱਟ ਸੇਵਾ ਬੰਦ ਹੈ| ਅਮਰੀਕਾ, ਆਸਟਰੇਲੀਆ ਅਤੇ ਹੋਰ ਦੇਸ਼ਾਂ ਨੇ ਇਨ੍ਹਾਂ ਰਿਪੋਰਟਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਮਿਆਂਮਾਰ ਦੀ ਸੈਨਾ ਨੂੰ ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨ ਦੀ ਬੇਨਤੀ ਕੀਤੀ ਹੈ। 


Feb 1 2021 1:27PM
myanmar news
Source: Punjab E News

Leave a comment





अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक