Breaking News

ਕਿਸਾਨਾਂ ਦੇ ਗਣਤੰਤਰ ਦਿਵਸ ਮਾਰਚ ਲਈ ਅਕਾਲੀ ਵਰਕਰਾਂ ਅੰਦਰ ਭਰਪੂਰ ਉਤਸ਼ਾਹ

republic day march

ਕਿਸਾਨਾਂ ਦੇ ਗਣਤੰਤਰ ਦਿਵਸ ਮਾਰਚ ਲਈ ਅਕਾਲੀ ਵਰਕਰਾਂ ਅੰਦਰ ਭਰਪੂਰ ਉਤਸ਼ਾਹ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਮਾਰਚਦੀ ਕਾਮਯਾਬੀ ਲਈ ਤਿਆਰੀਆਂ ਹੋਰ ਤੇਜ਼ ਕਰਨ ਦਾ ਆਦੇਸ਼

ਬੇਰਹਿਮ ਸਰਕਾਰ ਨੇ ਕਿਸਾਨਾਂ ਦਾ ਸੰਘਰਸ਼ ਦੇਸ਼  ਸਿਰ ਮੜ੍ਹਿਆ

Punjab E News:-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੁੰ ਆਦੇਸ਼ ਦਿੱਤਾ ਕਿ ਉਹ 26 ਜਨਵਰੀ ਦੇ ਕਿਸਾਨ ਗਣਤੰਤਰ ਦਿਵਸ ਮਾਰਚ ਦੀ  ਅਪਾਰ ਸਫਲਤਾ ਲਈ ਯਤਨ ਹੋਰ ਤੇਜ਼ ਕਰ ਦੇਣ।

      ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ 26 ਜਨਵਰੀਦੇ  ਮਾਰਚ ਨੂੰ ਲੈ ਕੇ ਅਥਾਹ ਉਤਸ਼ਾਹ ਹੈ। ਉਹਨਾਂ ਕਿਹਾ ਕਿਅਸੀਂ ਇਸ ਸ਼ਾਂਤੀਪੂਰਨ ਤੇ ਲੋਕਤੰਤਰੀ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਵਾਂਗੇ। ਉਹਨਾਂ ਕਿਹਾ ਕਿ ਵਰਕਰ ਪਹਿਲਾਂ ਹੀ ਦਿੱਲੀਪਹੁੰਚਣੇ ਸ਼ੁਰੂ ਹੋ ਗਏ ਹਨ ੀਰ ਜੋ  ਵਡੇਰੀ ਉਮਰ ਕਾਰਨ ਜਾਂ ਸਿੇ ਮਜਬੂਰੀ ਕਾਰਨ ਹਾਲੇ  ਕੌਮੀ ਰਾਜਧਾਨੀ ਨਹੀਂ ਜਾ ਸਕ ਰਹੇ, ਉਹ ਇਸੇਤਰੀਕੇ ਦੀ ਲੋਕਤੰਤਰੀ ਗਤੀਵਿਧੀ ਉਸਦਿਨ ਜਿਥੇ ਕਿਤੇ ਵੀਉਹਨਾਂ ਨੂੰ ਸੁਖਾਲਾ ਲੱਗੇ ਕਰਨਗੇ।

           ਬਾਦਲ ਨੇ ਕਹਾ ਕਿਕਿਸਾਨਾਂ ਨੂੰ ਇਹ ਮਾਰਚ ਜੋ ਕਿ ਗਣਤੰਤਰ ਦਿਵਸ ਮਾਰਚ ਹੀ ਹੈ, ਇਸ ਕਰ ਕੇ ਆਯੋਜਿਤ ਕਰਨਾ ਪਿਆ ਕਿਉਂਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਐਕਟ ਖਾਰਜ ਕਰਨ ਵਾਸਤੇ ਉਹਨਾਂ ਦੀ ਵਾਜਬ ਮੰਗ ਮੰਨਣ ਪ੍ਰਤੀ ਬਿਲਕੁਲ ਹੀ ਬੇਰੁਖੀ ਅਪਣਾਈ ਬੈਠੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਨੂੰ ਆਪਣਾ ਰਵੱਈਆ ਬਦਲਣ ਲਈਰਾਜ਼ੀ ਕਰਨ ਵਾਸਤੇ ਯਤਨ ਕੀਤਾ। ਅਸੀਂ ਬਹੁਤ ਸੰਜਮ ਵਿਖਾਇਆ ਤੇ ਸਰਕਾਰ ਨੂੰ ਇਹ ਤਰਕ ਵੀ ਦਿੱਤਾ ਕਿ ਇਹ ਕਾਨੂੰਨ ਉਹਨਾਂ ਨੂੰ ਮਨਜ਼ੂਰ ਨਹੀਂ ਹਨ ਜਿਹਨਾਂ ਵਾਸਤੇ ਸਰਕਾਰ ਇਹ ਬਣਾਏ ਦੱਸ ਰਹੀ ਹੈ।  ਪਰ ਜਦੋਂ ਸਾਨੂੰ ਲੱÎਗਿਆ ਕਿ ਉਹ ਬਿਲਕੁਲ ਹੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਅੜੇ ਹੋਏ ਹਨ ਤਾਂ ਅਸੀਂ ਸਰਕਾਰ ਵਿਚੋਂ ਬਾਹਰ ਆਉਣ ਦਾ ਫੈਸਲਾ ਕਰ ਲਿਆ। ਉਹਨਾਂ ਕਿਹਾ ਕਿ ਸਾਨੂੰ ਲੱਗਿਆ ਕਿ ਹੁਣ ਤਾਂ ਸ਼ਾਇਦ ਭਾਜਪਾ ਲੀਡਰਸ਼ਿਪ ਤੇ ਸਰਕਾਰ  ਮਾਮਲੇ ਦੀ ਗੰਭੀਰਤਾ ਨੂੰ ਸਮਝੇ ਪਰ ਸਾਡੀਆਂ ਆਸਾਂ ਧਰੀਆਂ ਧਰਾਈਆਂਰਹਿ ਗਈਆਂ ਜਿਸ ਕਾਰਨ ਅਸੀਂ ਐਨ ਡੀ ਏ ਤੋਂ ਬਾਹਰਆਉਣ ਦਾ ਫੈਸਲਾ ਕੀਤਾ ਤੇ ਸਾਡੇ ਸਰਪ੍ਰਸਤ ਸਰਦਾਰ  ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵੀਵਾਪਸ  ਕਰ ਦਿੱਤਾ ਪਰ  ਸਭ ਤੋਂ ਪੁਰਾਣੇ ਸਹਿਯੋਗੀ ਦੇ ਇਹਨਾਂ ਫੈਸਲਿਆਂ ਤੇ ਕਿਸਾਨਾਂ ਦੀ ਪੀੜਾ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਪਿਆ। ਇਸ ਕਰਕੇ ਇਸ ਬੇਰੁਖੀ ਸਰਕਾਰ ਕਾਰਨ ਕਿਸਾਨ ਆਪਣੀਆਂ ਵਾਜਬ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ।


ਪਹੁੰਚਣੇ ਸ਼ੁਰੂ ਹੋ ਗਏ ਹਨ ੀਰ ਜੋ  ਵਡੇਰੀ ਉਮਰ ਕਾਰਨ ਜਾਂ ਸਿੇ ਮਜਬੂਰੀ ਕਾਰਨ ਹਾਲੇ  ਕੌਮੀ ਰਾਜਧਾਨੀ ਨਹੀਂ ਜਾ ਸਕ ਰਹੇ, ਉਹ ਇਸੇਤਰੀਕੇ ਦੀ ਲੋਕਤੰਤਰੀ ਗਤੀਵਿਧੀ ਉਸਦਿਨ ਜਿਥੇ ਕਿਤੇ ਵੀਉਹਨਾਂ ਨੂੰ ਸੁਖਾਲਾ ਲੱਗੇ ਕਰਨਗੇ।

       ਬਾਦਲ ਨੇ ਕਿਹਾ ਕਿਕਿਸਾਨਾਂ ਨੂੰ ਇਹ ਮਾਰਚ ਜੋ ਕਿ ਗਣਤੰਤਰ ਦਿਵਸ ਮਾਰਚ ਹੀ ਹੈ, ਇਸ ਕਰ ਕੇ ਆਯੋਜਿਤ ਕਰਨਾ ਪਿਆ ਕਿਉਂਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਐਕਟ ਖਾਰਜ ਕਰਨ ਵਾਸਤੇ ਉਹਨਾਂ ਦੀ ਵਾਜਬ ਮੰਗ ਮੰਨਣ ਪ੍ਰਤੀ ਬਿਲਕੁਲ ਹੀ ਬੇਰੁਖੀ ਅਪਣਾਈ ਬੈਠੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਨੂੰ ਆਪਣਾ ਰਵੱਈਆ ਬਦਲਣ ਲਈਰਾਜ਼ੀ ਕਰਨ ਵਾਸਤੇ ਯਤਨ ਕੀਤਾ। ਅਸੀਂ ਬਹੁਤ ਸੰਜਮ ਵਿਖਾਇਆ ਤੇ ਸਰਕਾਰ ਨੂੰ ਇਹ ਤਰਕ ਵੀ ਦਿੱਤਾ ਕਿ ਇਹ ਕਾਨੂੰਨ ਉਹਨਾਂ ਨੂੰ ਮਨਜ਼ੂਰ ਨਹੀਂ ਹਨ ਜਿਹਨਾਂ ਵਾਸਤੇ ਸਰਕਾਰ ਇਹ ਬਣਾਏ ਦੱਸ ਰਹੀ ਹੈ।  ਪਰ ਜਦੋਂ ਸਾਨੂੰ ਲੱÎਗਿਆ ਕਿ ਉਹ ਬਿਲਕੁਲ ਹੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਅੜੇ ਹੋਏ ਹਨ ਤਾਂ ਅਸੀਂ ਸਰਕਾਰ ਵਿਚੋਂ ਬਾਹਰ ਆਉਣ ਦਾ ਫੈਸਲਾ ਕਰ ਲਿਆ। ਉਹਨਾਂ ਕਿਹਾ ਕਿ ਸਾਨੂੰ ਲੱਗਿਆ ਕਿ ਹੁਣ ਤਾਂ ਸ਼ਾਇਦ ਭਾਜਪਾ ਲੀਡਰਸ਼ਿਪ ਤੇ ਸਰਕਾਰ  ਮਾਮਲੇ ਦੀ ਗੰਭੀਰਤਾ ਨੂੰ ਸਮਝੇ ਪਰ ਸਾਡੀਆਂ ਆਸਾਂ ਧਰੀਆਂ ਧਰਾਈਆਂਰਹਿ ਗਈਆਂ ਜਿਸ ਕਾਰਨ ਅਸੀਂ ਐਨ ਡੀ ਏ ਤੋਂ ਬਾਹਰਆਉਣ ਦਾ ਫੈਸਲਾ ਕੀਤਾ ਤੇ ਸਾਡੇ ਸਰਪ੍ਰਸਤ ਸਰਦਾਰ  ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵੀਵਾਪਸ  ਕਰ ਦਿੱਤਾ ਪਰ  ਸਭ ਤੋਂ ਪੁਰਾਣੇ ਸਹਿਯੋਗੀ ਦੇ ਇਹਨਾਂ ਫੈਸਲਿਆਂ ਤੇ ਕਿਸਾਨਾਂ ਦੀ ਪੀੜਾ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਪਿਆ। ਇਸ ਕਰਕੇ ਇਸ ਬੇਰੁਖੀ ਸਰਕਾਰ ਕਾਰਨ ਕਿਸਾਨ ਆਪਣੀਆਂ ਵਾਜਬ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ।


Jan 21 2021 8:44PM
republic day march
Source: Punjab E News

Leave a comment





अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक